ਰੋਮੀਆਂ 1:22 - ਪੰਜਾਬੀ ਮੌਜੂਦਾ ਤਰਜਮਾ22 ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ। Viz kapitolaਪਵਿੱਤਰ ਬਾਈਬਲ O.V. Bible (BSI)22 ਓਹ ਆਪ ਨੂੰ ਬੁੱਧੀਵਾਨ ਮੰਨ ਕੇ ਮੂਰਖ ਬਣ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। Viz kapitolaਪਵਿੱਤਰ ਬਾਈਬਲ (Revised Common Language North American Edition)22 ਉਹਨਾਂ ਨੇ ਆਪਣੇ ਆਪ ਨੂੰ ਸਮਝਦਾਰ ਸਮਝਿਆ ਪਰ ਉਹ ਮੂਰਖ ਸਿੱਧ ਹੋਏ । Viz kapitolaPunjabi Standard Bible22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ Viz kapitolaਪਵਿੱਤਰ ਬਾਈਬਲ22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ। Viz kapitola |