Online Bible

- Reklamy -




ਰੋਮੀਆਂ 1:23 - ਪੰਜਾਬੀ ਮੌਜੂਦਾ ਤਰਜਮਾ

23 ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੀ ਮਹਿਮਾ ਦਿੱਤੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

23 ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

23 ਉਹਨਾਂ ਨੇ ਅਵਿਨਾਸ਼ੀ ਪਰਮੇਸ਼ਰ ਦੀ ਵਡਿਆਈ ਕਰਨ ਦੀ ਥਾਂ ਨਾਸ਼ਵਾਨ ਮਨੁੱਖ, ਪੰਛੀਆਂ, ਪਸ਼ੂਆਂ ਅਤੇ ਸੱਪਾਂ ਦੀਆਂ ਮੂਰਤੀਆਂ ਦੀ ਵਡਿਆਈ ਕੀਤੀ ।

Viz kapitola kopírovat

Punjabi Standard Bible

23 ਅਤੇ ਅਵਿਨਾਸੀ ਪਰਮੇਸ਼ਰ ਦੇ ਪ੍ਰਤਾਪ ਨੂੰ ਨਾਸਵਾਨ ਮਨੁੱਖਾਂ, ਪੰਛੀਆਂ, ਪਸ਼ੂਆਂ ਅਤੇ ਰੀਂਗਣ ਵਾਲੇ ਜੀਵਾਂ ਦੇ ਸਰੂਪ ਦੀ ਸਮਾਨਤਾ ਵਿੱਚ ਬਦਲ ਦਿੱਤਾ।

Viz kapitola kopírovat

ਪਵਿੱਤਰ ਬਾਈਬਲ

23 ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।

Viz kapitola kopírovat




ਰੋਮੀਆਂ 1:23

Následuj nás:

Reklamy


Reklamy