Online Bible

- Reklamy -




ਰੋਮੀਆਂ 1:26 - ਪੰਜਾਬੀ ਮੌਜੂਦਾ ਤਰਜਮਾ

26 ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

26 ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

26 ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਸ਼ਰਮਨਾਕ ਵਾਸਨਾਵਾਂ ਵਿੱਚ ਛੱਡ ਦਿੱਤਾ ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਬੰਧ ਦੀ ਥਾਂ ਗ਼ੈਰ-ਕੁਦਰਤੀ ਸੰਬੰਧ ਰੱਖਣ ਲੱਗੀਆਂ ।

Viz kapitola kopírovat

Punjabi Standard Bible

26 ਇਸੇ ਕਰਕੇ ਪਰਮੇਸ਼ਰ ਨੇ ਉਨ੍ਹਾਂ ਨੂੰ ਨੀਚ ਕਾਮਨਾਵਾਂ ਦੇ ਵੱਸ ਕਰ ਦਿੱਤਾ, ਕਿਉਂਕਿ ਉਨ੍ਹਾਂ ਦੀਆਂ ਔਰਤਾਂ ਨੇ ਵੀ ਕੁਦਰਤੀ ਸੰਬੰਧਾਂ ਨੂੰ ਗੈਰ-ਕੁਦਰਤੀ ਸੰਬੰਧਾਂ ਵਿੱਚ ਬਦਲ ਦਿੱਤਾ, ਜੋ ਕਿ ਕੁਦਰਤ ਦੇ ਨਿਯਮ ਦੇ ਵਿਰੁੱਧ ਹੈ।

Viz kapitola kopírovat

ਪਵਿੱਤਰ ਬਾਈਬਲ

26 ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ।

Viz kapitola kopírovat




ਰੋਮੀਆਂ 1:26

Následuj nás:

Reklamy


Reklamy