ਰੋਮੀਆਂ 1:3 - ਪੰਜਾਬੀ ਮੌਜੂਦਾ ਤਰਜਮਾ3 ਇਹ ਖੁਸ਼ਖ਼ਬਰੀ ਉਸ ਦੇ ਪੁੱਤਰ ਦੇ ਬਾਰੇ ਜੋ ਸਰੀਰਕ ਤੌਰ ਤੇ ਦਾਵੀਦ ਦੀ ਵੰਸ਼ ਤੋਂ ਪੈਦਾ ਹੋਏ। Viz kapitolaਪਵਿੱਤਰ ਬਾਈਬਲ O.V. Bible (BSI)3 ਅਰਥਾਤ ਆਪਣੇ ਪੁੱਤ੍ਰ ਦੇ ਹੱਕ ਵਿੱਚ ਜਿਹੜਾ ਸਰੀਰ ਦੇ ਸਰਬੰਧ ਕਰਕੇਂ ਦਾਊਦ ਦੀ ਅੰਸ ਵਿੱਚੋਂ ਉਤਪਤ ਹੋਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ। Viz kapitolaਪਵਿੱਤਰ ਬਾਈਬਲ (Revised Common Language North American Edition)3 ਇਹ ਵਾਅਦਾ ਉਹਨਾਂ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਬਾਰੇ ਹੈ ਜਿਹੜੇ ਸਰੀਰ ਦੇ ਅਨੁਸਾਰ ਤਾਂ ਦਾਊਦ ਦੇ ਵੰਸ ਵਿੱਚੋਂ ਪੈਦਾ ਹੋਏ Viz kapitolaPunjabi Standard Bible3 ਇਹ ਵਾਇਦਾ ਉਸ ਦੇ ਪੁੱਤਰ ਦੇ ਵਿਖੇ ਸੀ ਜਿਹੜਾ ਸਰੀਰ ਦੇ ਅਨੁਸਾਰ ਦਾਊਦ ਦੇ ਵੰਸ਼ ਵਿੱਚੋਂ ਉਤਪੰਨ ਹੋਇਆ Viz kapitolaਪਵਿੱਤਰ ਬਾਈਬਲ3-4 ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ। Viz kapitola |