Online Bible

- Reklamy -




ਰੋਮੀਆਂ 1:5 - ਪੰਜਾਬੀ ਮੌਜੂਦਾ ਤਰਜਮਾ

5 ਪਰਮੇਸ਼ਵਰ ਨੇ ਉਸਦੇ ਰਾਹੀਂ ਸਾਨੂੰ ਕਿਰਪਾ ਅਤੇ ਰਸੂਲ ਦੀ ਪਦਵੀ ਦਿੱਤੀ ਤਾਂ ਜੋ ਸਾਰੀਆਂ ਪਰਾਈਆਂ ਕੌਮਾਂ ਨੂੰ ਉਸ ਆਗਿਆਕਾਰੀ ਵੱਲ ਬੁਲਾਉਣ ਲਈ ਆਇਆ ਜੋ ਉਸਦੇ ਨਾਮ ਦੀ ਖਾਤਿਰ ਵਿਸ਼ਵਾਸ ਦੁਆਰਾ ਆਉਂਦੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਜਿਹ ਦੇ ਰਾਹੀਂ ਅਸਾਂ ਕਿਰਪਾ ਅਤੇ ਰਸੂਲ ਦੀ ਪਦਵੀ ਪਾਈ ਭਈ ਉਹ ਦੇ ਨਾਮ ਦੀ ਖ਼ਾਤਰ ਸਭਨਾਂ ਕੌਮਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਉਹਨਾਂ ਦੇ ਦੁਆਰਾ ਹੀ ਪਰਮੇਸ਼ਰ ਨੇ ਬੜੀ ਕਿਰਪਾ ਨਾਲ ਸਾਨੂੰ ਰਸੂਲ ਹੋਣ ਦੀ ਸੇਵਾ ਦਿੱਤੀ ਕਿ ਉਹਨਾਂ ਦੇ ਨਾਮ ਵਿੱਚ ਅਸੀਂ ਸਾਰੀਆਂ ਕੌਮਾਂ ਨੂੰ ਆਗਿਆਕਾਰ ਅਤੇ ਵਿਸ਼ਵਾਸੀ ਬਣਾਈਏ ।

Viz kapitola kopírovat

Punjabi Standard Bible

5 ਉਸੇ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲ ਦੀ ਪਦਵੀ ਨੂੰ ਪ੍ਰਾਪਤ ਕੀਤਾ ਤਾਂਕਿ ਉਸ ਦੇ ਨਾਮ ਦੀ ਖਾਤਰ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਪੈਦਾ ਕਰੀਏ,

Viz kapitola kopírovat

ਪਵਿੱਤਰ ਬਾਈਬਲ

5 ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।

Viz kapitola kopírovat




ਰੋਮੀਆਂ 1:5

Následuj nás:

Reklamy


Reklamy