Online Bible

- Reklamy -




ਰੋਮੀਆਂ 1:7 - ਪੰਜਾਬੀ ਮੌਜੂਦਾ ਤਰਜਮਾ

7 ਰੋਮ ਦੇ ਉਹਨਾਂ ਸਾਰਿਆਂ ਲੋਕਾਂ ਲਈ ਜਿਹੜੇ ਪਰਮੇਸ਼ਵਰ ਦੇ ਪਿਆਰੇ ਅਤੇ ਸੰਤ ਹੋਣ ਲਈ ਬੁਲਾਏ ਗਏ ਹਨ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਅੱਗੇ ਜੋਗ ਓਹਨਾਂ ਸਭਨਾਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਸੰਤ ਬਣਨ ਲਈ ਸੱਦੇ ਹੋਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਇਸ ਲਈ ਤੁਹਾਨੂੰ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਹੋ ਜਿਹਨਾਂ ਨੂੰ ਪਰਮੇਸ਼ਰ ਪਿਆਰ ਕਰਦੇ ਹਨ ਅਤੇ ਜਿਹੜੇ ਉਹਨਾਂ ਦੇ ਆਪਣੇ ਹੋਣ ਦੇ ਲਈ ਸੱਦੇ ਗਏ ਹਨ, ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ !

Viz kapitola kopírovat

Punjabi Standard Bible

7 ਰੋਮ ਵਿਚਲੇ ਉਨ੍ਹਾਂ ਸਭਨਾਂ ਨੂੰ ਜਿਹੜੇ ਪਰਮੇਸ਼ਰ ਦੇ ਪਿਆਰੇ ਹਨ ਅਤੇ ਪਵਿੱਤਰ ਹੋਣ ਲਈ ਸੱਦੇ ਗਏ ਹਨ, ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।

Viz kapitola kopírovat

ਪਵਿੱਤਰ ਬਾਈਬਲ

7 ਇਹ ਚਿੱਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸੱਦਿਆ ਹੈ। ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।

Viz kapitola kopírovat




ਰੋਮੀਆਂ 1:7

Následuj nás:

Reklamy


Reklamy