ਤੀਤੁਸ ਨੂੰ 1:1 - ਪੰਜਾਬੀ ਮੌਜੂਦਾ ਤਰਜਮਾ1 ਪੌਲੁਸ, ਪਰਮੇਸ਼ਵਰ ਦੇ ਸੇਵਕ ਅਤੇ ਯਿਸ਼ੂ ਮਸੀਹ ਦਾ ਰਸੂਲ, ਪਰਮੇਸ਼ਵਰ ਦੇ ਚੁਣੇ ਹੋਏ ਲੋਕਾਂ ਦੀ ਨਿਹਚਾ ਅਤੇ ਉਨ੍ਹਾਂ ਦੀ ਸੱਚਾਈ ਦੇ ਗਿਆਨ ਨੂੰ ਅੱਗੇ ਵਧਾਉਣ ਲਈ ਜੋ ਭਗਤੀ ਵੱਲ ਲੈ ਜਾਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ ਜਿਹੜਾ ਪਰਮੇਸ਼ਰ ਦਾ ਸੇਵਕ ਅਤੇ ਯਿਸੂ ਮਸੀਹ ਦਾ ਰਸੂਲ ਹੈ । ਮੈਨੂੰ ਪਰਮੇਸ਼ਰ ਦੇ ਚੁਣੇ ਹੋਏ ਲੋਕਾਂ ਦੇ ਵਿਸ਼ਵਾਸ ਦੀ ਉਸਾਰੀ ਕਰਨ ਅਤੇ ਸੱਚ ਦੇ ਗਿਆਨ ਨੂੰ ਪਰਮੇਸ਼ਰ ਦੀ ਭਗਤੀ ਦੇ ਅਨੁਸਾਰ ਉਹਨਾਂ ਉੱਤੇ ਪ੍ਰਗਟ ਕਰਨ ਦੇ ਲਈ ਭੇਜਿਆ ਗਿਆ ਹੈ Viz kapitolaPunjabi Standard Bible1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦਾ ਦਾਸ ਅਤੇ ਮਸੀਹ ਯਿਸੂ ਦਾ ਰਸੂਲ ਹਾਂ, ਪਰਮੇਸ਼ਰ ਦੇ ਚੁਣੇ ਹੋਇਆਂ ਦੇ ਵਿਸ਼ਵਾਸ ਅਤੇ ਸੱਚ ਦੇ ਉਸ ਗਿਆਨ ਦੇ ਨਮਿੱਤ ਜੋ ਉਸ ਭਗਤੀ ਦੇ ਅਨੁਸਾਰ ਹੈ Viz kapitolaਪਵਿੱਤਰ ਬਾਈਬਲ1 ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ। Viz kapitola |