Online Bible

- Reklamy -




ਤੀਤੁਸ ਨੂੰ 1:10 - ਪੰਜਾਬੀ ਮੌਜੂਦਾ ਤਰਜਮਾ

10 ਕਿਉਂਕਿ ਬਹੁਤ ਸਾਰੇ ਵਿਦਰੋਹੀ ਲੋਕ ਹਨ, ਜੋ ਅਰਥਹੀਣ ਗੱਲਾਂ ਅਤੇ ਧੋਖੇਬਾਜ਼ ਹਨ, ਖਾਸ ਕਰਕੇ ਵਿਸ਼ਵਾਸੀ ਸੁੰਨਤੀ ਯਹੂਦੀ ਭਰਾਵਾਂ ਵਿੱਚੋਂ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਕਿਉਂਕਿ ਬਹੁਤ ਸਾਰੇ ਲੋਕ ਹਨ, ਜਿਹੜੇ ਫ਼ਾਲਤੂ ਗੱਲਾਂ ਕਰਨ ਵਾਲੇ ਅਤੇ ਧੋਖੇਬਾਜ਼ ਹਨ, ਖ਼ਾਸ ਕਰ ਕੇ ਜਿਹੜੇ ਲੋਕ ਯਹੂਦੀਆਂ ਵਿੱਚੋਂ ਮਸੀਹੀ ਬਣੇ ਹਨ ।

Viz kapitola kopírovat

Punjabi Standard Bible

10 ਕਿਉਂਕਿ ਬਹੁਤ ਸਾਰੇ ਹਨ ਜਿਹੜੇ ਅਣਆਗਿਆਕਾਰ, ਬਕਬਕ ਕਰਨ ਵਾਲੇ ਅਤੇ ਧੋਖੇਬਾਜ਼ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ,

Viz kapitola kopírovat

ਪਵਿੱਤਰ ਬਾਈਬਲ

10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।

Viz kapitola kopírovat




ਤੀਤੁਸ ਨੂੰ 1:10

Následuj nás:

Reklamy


Reklamy