ਤੀਤੁਸ ਨੂੰ 1:13 - ਪੰਜਾਬੀ ਮੌਜੂਦਾ ਤਰਜਮਾ13 ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। Viz kapitolaਪਵਿੱਤਰ ਬਾਈਬਲ O.V. Bible (BSI)13 ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। Viz kapitolaਪਵਿੱਤਰ ਬਾਈਬਲ (Revised Common Language North American Edition)13 ਇਹ ਗਵਾਹੀ ਸੱਚ ਹੈ ਇਸ ਕਾਰਨ ਉਹਨਾਂ ਨੂੰ ਸਖ਼ਤੀ ਨਾਲ ਝਿੜਕ ਤਾਂ ਜੋ ਉਹ ਵਿਸ਼ਵਾਸ ਵਿੱਚ ਅਟੱਲ ਰਹਿਣ । Viz kapitolaPunjabi Standard Bible13 ਇਹ ਗਵਾਹੀ ਸੱਚੀ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ ਤਾਂਕਿ ਉਹ ਵਿਸ਼ਵਾਸ ਵਿੱਚ ਤਕੜੇ ਰਹਿਣ Viz kapitolaਪਵਿੱਤਰ ਬਾਈਬਲ13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ। Viz kapitola |