ਤੀਤੁਸ ਨੂੰ 1:14 - ਪੰਜਾਬੀ ਮੌਜੂਦਾ ਤਰਜਮਾ14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣਾ ਜੋ ਸੱਚ ਨੂੰ ਰੱਦ ਕਰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ। Viz kapitolaਪਵਿੱਤਰ ਬਾਈਬਲ (Revised Common Language North American Edition)14 ਤੁਸੀਂ ਯਹੂਦੀਆਂ ਦੀਆਂ ਮਨਘੜਤ ਕਥਾਵਾਂ ਜਾਂ ਮਨੁੱਖਾਂ ਦੇ ਹੁਕਮਾਂ ਉੱਤੇ ਧਿਆਨ ਨਾ ਦੇਵੋ, ਜਿਹੜੇ ਸੱਚ ਨੂੰ ਰੱਦ ਕਰਦੇ ਹਨ । Viz kapitolaPunjabi Standard Bible14 ਅਤੇ ਯਹੂਦੀਆਂ ਦੀਆਂ ਮਨ-ਘੜਤ ਗੱਲਾਂ ਅਤੇ ਸੱਚ ਤੋਂ ਭਟਕੇ ਹੋਏ ਮਨੁੱਖਾਂ ਦੇ ਹੁਕਮਾਂ 'ਤੇ ਧਿਆਨ ਨਾ ਦੇਣ। Viz kapitolaਪਵਿੱਤਰ ਬਾਈਬਲ14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ। Viz kapitola |