ਤੀਤੁਸ ਨੂੰ 1:3 - ਪੰਜਾਬੀ ਮੌਜੂਦਾ ਤਰਜਮਾ3 ਅਤੇ ਜੋ ਹੁਣ ਉਸ ਨੇ ਆਪਣੇ ਨਿਰਧਾਰਿਤ ਸਮੇਂ ਉੱਤੇ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੇ ਹੁਕਮ ਦੁਆਰਾ ਮੈਨੂੰ ਸੌਂਪੇ ਗਏ ਪ੍ਰਚਾਰ ਦੁਆਰਾ ਪ੍ਰਕਾਸ਼ਤ ਕੀਤਾ ਹੈ, Viz kapitolaਪਵਿੱਤਰ ਬਾਈਬਲ O.V. Bible (BSI)3 ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)3 ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੇ ਮਿੱਥੇ ਸਮੇਂ ਤੇ ਆਪਣੇ ਵਚਨ ਨੂੰ ਪ੍ਰਗਟ ਕੀਤਾ ਹੈ । ਉਹਨਾਂ ਨੇ ਮੈਨੂੰ ਆਪਣੇ ਪ੍ਰਚਾਰ ਦੀ ਸੇਵਾ ਦਾ ਹੁਕਮ ਦਿੱਤਾ ਹੈ । Viz kapitolaPunjabi Standard Bible3 ਪਰ ਠੀਕ ਸਮੇਂ 'ਤੇ ਆਪਣੇ ਵਚਨ ਦੇ ਪ੍ਰਚਾਰ ਦੀ ਉਸ ਸੇਵਾ ਦੁਆਰਾ ਇਸ ਨੂੰ ਪਰਗਟ ਕੀਤਾ ਜੋ ਸਾਡੇ ਮੁਕਤੀਦਾਤਾ ਪਰਮੇਸ਼ਰ ਦੇ ਹੁਕਮ ਅਨੁਸਾਰ ਮੈਨੂੰ ਸੌਂਪੀ ਗਈ, Viz kapitolaਪਵਿੱਤਰ ਬਾਈਬਲ3 ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ। Viz kapitola |