Online Bible

- Reklamy -




ਤੀਤੁਸ ਨੂੰ 1:4 - ਪੰਜਾਬੀ ਮੌਜੂਦਾ ਤਰਜਮਾ

4 ਇਹ ਪੱਤਰ ਤੀਤੁਸ ਨੂੰ, ਜੋ ਸਾਡੇ ਸਾਂਝੇ ਵਿਸ਼ਵਾਸ ਵਿੱਚ ਮੇਰਾ ਅਸਲ ਪੁੱਤਰ ਹੈ: ਸਾਡੇ ਪਿਤਾ ਪਰਮੇਸ਼ਵਰ ਅਤੇ ਮੁਕਤੀਦਾਤਾ ਮਸੀਹ ਯਿਸ਼ੂ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਅੱਗੇ ਜੋਗ ਤੀਤੁਸ ਨੂੰ ਜਿਹੜਾ ਨਿਹਚਾ ਦੀ ਸਾਂਝ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਤੀਤੁਸ ਨੂੰ, ਜਿਹੜਾ ਸਾਡੇ ਸਾਂਝੇ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਵੱਲੋਂ ਕਿਰਪਾ ਅਤੇ ਸ਼ਾਂਤੀ ਮਿਲੇ !

Viz kapitola kopírovat

Punjabi Standard Bible

4 ਤੀਤੁਸ ਨੂੰ ਜਿਹੜਾ ਵਿਸ਼ਵਾਸ ਦੀ ਸਾਂਝ ਅਨੁਸਾਰ ਮੇਰਾ ਸੱਚਾ ਪੁੱਤਰ ਹੈ; ਪਿਤਾ ਪਰਮੇਸ਼ਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਕਿਰਪਾ ਅਤੇ ਸ਼ਾਂਤੀ ਮਿਲੇ।

Viz kapitola kopírovat

ਪਵਿੱਤਰ ਬਾਈਬਲ

4 ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।

Viz kapitola kopírovat




ਤੀਤੁਸ ਨੂੰ 1:4

Následuj nás:

Reklamy


Reklamy