1 ਕੁਰਿੰਥੀ 1:1 - Punjabi Standard Bible1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹੋਣ ਲਈ ਬੁਲਾਇਆ ਗਿਆ ਅਤੇ ਭਾਈ ਸੋਸਥਨੇਸ ਵੱਲੋਂ; Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਨਾਲੇ ਸਾਡਾ ਭਰਾ ਸੋਸਥਨੇਸ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ, Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ, ਜਿਹੜਾ ਪਰਮੇਸ਼ਰ ਦੀ ਇੱਛਾ ਨਾਲ ਯਿਸੂ ਮਸੀਹ ਦਾ ਰਸੂਲ ਹੋਣ ਦੇ ਲਈ ਚੁਣਿਆ ਗਿਆ ਅਤੇ ਭਰਾ ਸੋਸਥਨੇਸ ਵੱਲੋਂ, Viz kapitolaਪੰਜਾਬੀ ਮੌਜੂਦਾ ਤਰਜਮਾ1 ਪੌਲੁਸ, ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਮਸੀਹ ਯਿਸ਼ੂ ਦਾ ਰਸੂਲ ਹੋਣ ਲਈ ਬੁਲਾਇਆ ਗਿਆ ਅਤੇ ਸਾਡੇ ਭਰਾ ਸੋਸਥਨੇਸ ਵੱਲੋਂ, Viz kapitolaਪਵਿੱਤਰ ਬਾਈਬਲ1 ਪੌਲੁਸ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਯਿਸੂ ਮਸੀਹ ਦਾ ਰਸੂਲ ਚੁਣਿਆ ਗਿਆ ਹੈ। ਮੈਨੂੰ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੁਣਿਆ ਗਿਆ ਹੈ। ਸਾਡੇ ਭਰਾ ਸੋਸਥਨੇਸ ਵੱਲੋਂ ਵੀ ਸ਼ੁਭਕਾਮਨਾਵਾਂ। Viz kapitola |