1 ਕੁਰਿੰਥੀ 1:11 - Punjabi Standard Bible11 ਕਿਉਂਕਿ ਹੇ ਮੇਰੇ ਭਾਈਓ, ਮੈਨੂੰ ਤੁਹਾਡੇ ਵਿਖੇ ਕਲੋਏ ਦੇ ਘਰ ਦਿਆਂ ਤੋਂ ਪਤਾ ਲੱਗਾ ਹੈ ਕਿ ਤੁਹਾਡੇ ਵਿਚਕਾਰ ਝਗੜੇ ਹੁੰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਵਿਖੇ ਮੈਨੂੰ ਪਤਾ ਲੱਗਾ ਹੈ ਜੋ ਤੁਹਾਡੇ ਵਿੱਚ ਬਖੇੜੇ ਹੁੰਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)11 ਮੈਨੂੰ ਕਲੋਏ ਦੇ ਪਰਿਵਾਰ ਦੇ ਲੋਕਾਂ ਕੋਲੋਂ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਚੱਲ ਰਹੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ11 ਕਿਉਂਕਿ ਹੇ ਮੇਰੇ ਭਰਾਵੋ ਅਤੇ ਭੈਣੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ। Viz kapitolaਪਵਿੱਤਰ ਬਾਈਬਲ11 ਮੇਰੇ ਭਰਾਵੋ ਅਤੇ ਭੈਣੋ ਮੈਨੂੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦੱਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗੜ੍ਹੇ ਹਨ। Viz kapitola |