1 ਕੁਰਿੰਥੀ 1:12 - Punjabi Standard Bible12 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਹਾਂ”, ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੇਫ਼ਾਸ ਦਾ ਹਾਂ” ਜਾਂ “ਮੈਂ ਮਸੀਹ ਦਾ ਹਾਂ।” Viz kapitolaਪਵਿੱਤਰ ਬਾਈਬਲ O.V. Bible (BSI)12 ਮੇਰਾ ਕਹਿਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ "ਮੈਂ ਪੌਲੁਸ ਦਾ" ਯਾ "ਮੈਂ ਅਪੁੱਲੋਸ ਦਾ" ਯਾ "ਮੈਂ ਕੇਫਾਸ ਦਾ" ਯਾ "ਮੈਂ ਮਸੀਹ ਦਾ" ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”। Viz kapitolaਪਵਿੱਤਰ ਬਾਈਬਲ (Revised Common Language North American Edition)12 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਤੁਹਾਡੇ ਵਿੱਚੋਂ ਹਰ ਕੋਈ ਅਲੱਗ ਅਲੱਗ ਦਾਅਵੇ ਕਰ ਰਿਹਾ ਹੈ । ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਹਾਂ,” ਕੋਈ ਕਹਿੰਦਾ ਹੈ, “ਮੈਂ ਅਪੁੱਲੋਸ ਦਾ ਹਾਂ,” ਕੋਈ, “ਮੈਂ ਕੈਫ਼ਾਸ ਦਾ ਹਾਂ,” ਅਤੇ ਕੋਈ ਕਹਿੰਦਾ ਹੈ, “ਮੈਂ ਮਸੀਹ ਦਾ ਹਾਂ ।” Viz kapitolaਪੰਜਾਬੀ ਮੌਜੂਦਾ ਤਰਜਮਾ12 ਮੇਰੇ ਕਹਿਣ ਦਾ ਮਤਲਬ ਇਹ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦੇ ਪਿੱਛੇ ਚੱਲਦਾ ਹਾਂ,” ਅਤੇ ਕੋਈ, “ਅਪੁੱਲੋਸ ਦੇ,” ਤੇ ਕੋਈ, “ਕੈਫ਼ਾਸ ਦੇ,” ਅਤੇ ਕੋਈ ਕਹਿੰਦਾ, “ਮੈਂ ਮਸੀਹ ਦੇ ਪਿੱਛੇ ਚੱਲਦਾ ਹਾਂ।” Viz kapitolaਪਵਿੱਤਰ ਬਾਈਬਲ12 ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਪਤਰਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।” Viz kapitola |