1 ਕੁਰਿੰਥੀ 1:16 - Punjabi Standard Bible16 ਹਾਂ, ਮੈਂ ਸਤਫਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ, ਪਰ ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਕਿ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ, Viz kapitolaਪਵਿੱਤਰ ਬਾਈਬਲ O.V. Bible (BSI)16 ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਹੋਰ ਮੈਂ ਨਹੀਂ ਜਾਣਦਾ ਜੋ ਮੈਂ ਹੋਰ ਕਿਸੇ ਨੂੰ ਬਪਤਿਸਮਾ ਦਿੱਤਾ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)16 (ਹਾਂ, ਮੈਂ ਸਤਫ਼ਨਾਸ ਅਤੇ ਉਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ, ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਹੈ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਸੀ ਜਾਂ ਨਹੀਂ) । Viz kapitolaਪੰਜਾਬੀ ਮੌਜੂਦਾ ਤਰਜਮਾ16 (ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।) Viz kapitolaਪਵਿੱਤਰ ਬਾਈਬਲ16 (ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।) Viz kapitola |