Online Bible

- Reklamy -




1 ਕੁਰਿੰਥੀ 1:18 - Punjabi Standard Bible

18 ਸਲੀਬ ਦਾ ਸੰਦੇਸ਼ ਨਾਸ ਹੋਣ ਵਾਲਿਆਂ ਲਈ ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਇਹ ਪਰਮੇਸ਼ਰ ਦੀ ਸ਼ਕਤੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

18 ਮਸੀਹ ਦੀ ਸਲੀਬ ਦਾ ਸੰਦੇਸ਼ ਉਹਨਾਂ ਦੇ ਲਈ ਜਿਹੜੇ ਬਰਬਾਦੀ ਦੇ ਰਾਹ ਉੱਤੇ ਹਨ, ਮੂਰਖਤਾ ਹੈ ਪਰ ਸਾਡੇ ਲਈ ਜਿਹੜੇ ਮੁਕਤੀ ਦੀ ਰਾਹ ਉੱਤੇ ਹਾਂ, ਪਰਮੇਸ਼ਰ ਦੀ ਸਮਰੱਥਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

18 ਸਲੀਬ ਦਾ ਸੰਦੇਸ਼ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ, ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਗਏ ਹਾਂ ਉਹ ਪਰਮੇਸ਼ਵਰ ਦੀ ਸਮਰੱਥ ਹੈ।

Viz kapitola kopírovat

ਪਵਿੱਤਰ ਬਾਈਬਲ

18 ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।

Viz kapitola kopírovat




1 ਕੁਰਿੰਥੀ 1:18

Následuj nás:

Reklamy


Reklamy