1 ਕੁਰਿੰਥੀ 1:19 - Punjabi Standard Bible19 ਕਿਉਂਕਿ ਲਿਖਿਆ ਹੈ:ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ ਅਤੇ ਸਮਝਦਾਰਾਂ ਦੀ ਸਮਝ ਨੂੰ ਵਿਅਰਥ ਠਹਿਰਾਵਾਂਗਾ। Viz kapitolaਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਲਿਖਿਆ ਹੋਇਆ ਹੈ ਕਿ, ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ। Viz kapitolaਪਵਿੱਤਰ ਬਾਈਬਲ (Revised Common Language North American Edition)19 ਪਵਿੱਤਰ-ਗ੍ਰੰਥ ਵਿੱਚ ਇਸ ਬਾਰੇ ਲਿਖਿਆ ਹੈ, “ਮੈਂ ਬੁੱਧੀਮਾਨਾਂ ਦੀ ਬੁੱਧੀ ਨੂੰ ਨਾਸ਼ ਕਰ ਦੇਵਾਂਗਾ, ਅਤੇ ਸਮਝਦਾਰਾਂ ਦੀ ਸਮਝ ਨੂੰ ਰੱਦ ਕਰ ਦੇਵਾਂਗਾ ।” Viz kapitolaਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ: “ਮੈਂ ਬੁੱਧਵਾਨਾਂ ਦੀ ਬੁੱਧ ਨੂੰ ਨਾਸ਼ ਕਰਾਂਗਾ; ਅਤੇ ਸਮਝਦਾਰਾ ਦੀ ਸਮਝ ਨੂੰ ਰੱਦ ਕਰਾਂਗਾ।” Viz kapitolaਪਵਿੱਤਰ ਬਾਈਬਲ19 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।” Viz kapitola |