Online Bible

- Reklamy -




1 ਕੁਰਿੰਥੀ 1:2 - Punjabi Standard Bible

2 ਪਰਮੇਸ਼ਰ ਦੀ ਉਸ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਉਨ੍ਹਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਗਏ ਹਨ ਅਤੇ ਉਨ੍ਹਾਂ ਸਭਨਾਂ ਦੇ ਨਾਲ ਸੰਤ ਹੋਣ ਲਈ ਬੁਲਾਏ ਗਏ ਹਨ ਜਿਹੜੇ ਹਰ ਥਾਂ ਉਨ੍ਹਾਂ ਦੇ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ;

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਓਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ ਉਨ੍ਹਾਂ ਸਭਨਾਂ ਸਣੇ ਜਿਹੜੇ ਹਰੇਕ ਥਾਂ ਸਾਡੇ ਪ੍ਰਭੁ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜੋ ਉਨ੍ਹਾਂ ਦਾ ਨਾਲੇ ਸਾਡਾ ਪ੍ਰਭੁ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਪਰਮੇਸ਼ਰ ਦੀ ਕਲੀਸੀਯਾ ਦੇ ਲੋਕਾਂ ਨੂੰ ਜਿਹੜੇ ਕੁਰਿੰਥੁਸ ਵਿੱਚ ਹਨ ਇਹ ਪੱਤਰ ਲਿਖਦੇ ਹਾਂ ਜਿਹੜੇ ਮਸੀਹ ਯਿਸੂ ਦੁਆਰਾ ਸ਼ੁੱਧ ਕੀਤੇ ਗਏ ਅਤੇ ਪਰਮੇਸ਼ਰ ਦੇ ਪਵਿੱਤਰ ਲੋਕ ਹੋਣ ਦੇ ਲਈ ਸੱਦੇ ਗਏ ਹਨ । ਇਹਨਾਂ ਦੇ ਨਾਲ ਉਹਨਾਂ ਨੂੰ ਵੀ, ਜਿਹੜੇ ਕਿਸੇ ਵੀ ਥਾਂ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜਿਹੜੇ ਉਹਨਾਂ ਦੇ ਅਤੇ ਸਾਡੇ ਪ੍ਰਭੂ ਹਨ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਰਥਾਤ ਉਹ ਜਿਹੜੇ ਮਸੀਹ ਯਿਸ਼ੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਉਸਦੇ ਪਵਿੱਤਰ ਲੋਕ ਹੋਣ ਲਈ ਬੁਲਾਏ ਗਏ ਹਨ, ਉਹਨਾਂ ਸਭਨਾਂ ਨਾਲ ਜਿਹੜੇ ਹਰੇਕ ਜਗ੍ਹਾ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਹਨਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ:

Viz kapitola kopírovat

ਪਵਿੱਤਰ ਬਾਈਬਲ

2 ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।

Viz kapitola kopírovat




1 ਕੁਰਿੰਥੀ 1:2

Následuj nás:

Reklamy


Reklamy