Online Bible

- Reklamy -




1 ਕੁਰਿੰਥੀ 1:23 - Punjabi Standard Bible

23 ਪਰ ਅਸੀਂ ਸਲੀਬ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜਾ ਯਹੂਦੀਆਂ ਲਈ ਠੋਕਰ ਅਤੇ ਪਰਾਈਆਂ ਕੌਮਾਂ ਲਈ ਮੂਰਖਤਾ ਹੈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲੇਖੇ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲੇਖੇ ਮੂਰਖਤਾਈ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

23 ਪਰ ਅਸੀਂ ਸਲੀਬ ਉੱਤੇ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜੇ ਯਹੂਦੀਆਂ ਦੇ ਲਈ ਠੋਕਰ ਹੈ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

23 ਪਰ ਅਸੀਂ ਸਲੀਬ ਦਿੱਤੇ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ: ਜੋ ਯਹੂਦਿਆਂ ਲਈ ਠੋਕਰ ਦਾ ਕਾਰਨ ਅਤੇ ਗ਼ੈਰ-ਯਹੂਦੀਆਂ ਦੇ ਲਈ ਮੂਰਖਤਾਈ ਹੈ।

Viz kapitola kopírovat

ਪਵਿੱਤਰ ਬਾਈਬਲ

23 ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ।

Viz kapitola kopírovat




1 ਕੁਰਿੰਥੀ 1:23

Následuj nás:

Reklamy


Reklamy