Online Bible

- Reklamy -




1 ਕੁਰਿੰਥੀ 1:25 - Punjabi Standard Bible

25 ਕਿਉਂਕਿ ਪਰਮੇਸ਼ਰ ਦੀ ਮੂਰਖਤਾ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ਰ ਦੀ ਨਿਰਬਲਤਾ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

25 ਕਿਉਂਕਿ ਪਰਮੇਸ਼ਰ ਦੀ ਮੂਰਖਤਾ ਮਨੁੱਖਾਂ ਦੀ ਸਿਆਣਪ ਨਾਲੋਂ ਜ਼ਿਆਦਾ ਬੁੱਧੀਮਾਨ ਹੈ ਅਤੇ ਪਰਮੇਸ਼ਰ ਦੀ ਕਮਜ਼ੋਰੀ ਮਨੁੱਖਾਂ ਦੀ ਸਮਰੱਥਾ ਨਾਲੋਂ ਜ਼ਿਆਦਾ ਸ਼ਕਤੀਸ਼ਾਲੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

25 ਕਿਉਂਕਿ ਪਰਮੇਸ਼ਵਰ ਦੀ ਮੂਰਖਤਾ ਮਨੁੱਖਾਂ ਦੀ ਬੁੱਧ ਨਾਲੋਂ ਕਿਤੇ ਜ਼ਿਆਦਾ ਬੁੱਧਵਾਨ ਹੈ ਅਤੇ ਪਰਮੇਸ਼ਵਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਕਿਤੇ ਜ਼ਿਆਦਾ ਬਲਵੰਤ ਹੈ।

Viz kapitola kopírovat

ਪਵਿੱਤਰ ਬਾਈਬਲ

25 ਪਰਮੇਸ਼ੁਰ ਦੀ ਮੂਰੱਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵੱਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।

Viz kapitola kopírovat




1 ਕੁਰਿੰਥੀ 1:25

Následuj nás:

Reklamy


Reklamy