Online Bible

- Reklamy -




1 ਕੁਰਿੰਥੀ 1:27 - Punjabi Standard Bible

27 ਸਗੋਂ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਿਆਂ ਕਰੇ ਅਤੇ ਪਰਮੇਸ਼ਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਕਿ ਬਲਵੰਤਾਂ ਨੂੰ ਸ਼ਰਮਿੰਦਿਆਂ ਕਰੇ

Viz kapitola kopírovat

ਪਵਿੱਤਰ ਬਾਈਬਲ O.V. Bible (BSI)

27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

27 ਪਰ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਉਹ ਅਕਲਮੰਦਾਂ ਨੂੰ ਸ਼ਰਮਿੰਦਾ ਕਰਨ । ਇਸੇ ਤਰ੍ਹਾਂ ਪਰਮੇਸ਼ਰ ਨੇ ਸੰਸਾਰ ਦੇ ਕਮਜ਼ੋਰਾਂ ਨੂੰ ਚੁਣ ਲਿਆ ਕਿ ਉਹ ਤਾਕਤਵਰਾਂ ਨੂੰ ਸ਼ਰਮਿੰਦਾ ਕਰਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

27 ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ।

Viz kapitola kopírovat

ਪਵਿੱਤਰ ਬਾਈਬਲ

27 ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰੱਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।

Viz kapitola kopírovat




1 ਕੁਰਿੰਥੀ 1:27

Následuj nás:

Reklamy


Reklamy