1 ਕੁਰਿੰਥੀ 1:30 - Punjabi Standard Bible30 ਤੁਸੀਂ ਪਰਮੇਸ਼ਰ ਦੇ ਕਰਕੇ ਮਸੀਹ ਯਿਸੂ ਵਿੱਚ ਹੋ ਜਿਹੜਾ ਸਾਡੇ ਲਈ ਪਰਮੇਸ਼ਰ ਦੀ ਵੱਲੋਂ ਗਿਆਨ, ਧਾਰਮਿਕਤਾ, ਪਵਿੱਤਰਤਾ ਅਤੇ ਛੁਟਕਾਰਾ ਠਹਿਰਾਇਆ ਗਿਆ, Viz kapitolaਪਵਿੱਤਰ ਬਾਈਬਲ O.V. Bible (BSI)30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ ਅਤੇ ਧਰਮ ਅਤੇ ਪਵਿੱਤਰਤਾਈ ਅਤੇ ਨਿਸਤਾਰਾ ਬਣਾਇਆ ਗਿਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)30 ਪਰ ਪਰਮੇਸ਼ਰ ਨੇ ਤੁਹਾਡਾ ਮਸੀਹ ਨਾਲ ਮੇਲ ਕਰਵਾਇਆ ਹੈ ਅਤੇ ਉਹਨਾਂ ਦੇ ਦੁਆਰਾ ਮਸੀਹ ਸਾਡੀ ਬੁੱਧੀ ਬਣੇ ਹਨ ਅਤੇ ਸਾਨੂੰ ਨੇਕ, ਪਵਿੱਤਰ ਅਤੇ ਮੁਕਤ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ30 ਇਹ ਪਰਮੇਸ਼ਵਰ ਦੇ ਦੁਆਰਾ ਹੋਇਆ ਕਿ ਤੁਸੀਂ ਮਸੀਹ ਯਿਸ਼ੂ ਵਿੱਚ ਹੋ, ਜਿਹੜਾ ਪਰਮੇਸ਼ਵਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ, ਅਤੇ ਛੁਟਕਾਰਾ ਬਣ ਗਿਆ। Viz kapitolaਪਵਿੱਤਰ ਬਾਈਬਲ30 ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ। Viz kapitola |