Online Bible

- Reklamy -




1 ਯੋਹਨ 1:7 - Punjabi Standard Bible

7 ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਅਸੀਂ ਇੱਕ ਦੂਜੇ ਨਾਲ ਸੰਗਤ ਰੱਖਦੇ ਹਾਂ ਅਤੇ ਉਸ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਭ ਪਾਪਾਂ ਤੋਂ ਸ਼ੁੱਧ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਪਰ ਜੇਕਰ ਅਸੀਂ ਚਾਨਣ ਵਿੱਚ ਚੱਲਦੇ ਹਾਂ ਜਿਸ ਤਰ੍ਹਾਂ ਪਰਮੇਸ਼ਰ ਚਾਨਣ ਵਿੱਚ ਹਨ ਤਾਂ ਅਸੀਂ ਇੱਕ ਦੂਜੇ ਦੀ ਸੰਗਤ ਵਿੱਚ ਹਾਂ ਅਤੇ ਉਹਨਾਂ ਦੇ ਪੁੱਤਰ ਯਿਸੂ ਦਾ ਖ਼ੂਨ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸਦੇ ਪੁੱਤਰ, ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ

7 ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।

Viz kapitola kopírovat




1 ਯੋਹਨ 1:7

Následuj nás:

Reklamy


Reklamy