Online Bible

- Reklamy -




1 ਯੋਹਨ 1:8 - Punjabi Standard Bible

8 ਜੇ ਅਸੀਂ ਕਹਿੰਦੇ ਹਾਂ ਕਿ ਸਾਡੇ ਵਿੱਚ ਪਾਪ ਨਹੀਂ ਹੈ ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਾਈ ਸਾਡੇ ਵਿੱਚ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਜੇਕਰ ਅਸੀਂ ਕਹਿੰਦੇ ਹਾਂ ਕਿ ਸਾਡੇ ਵਿੱਚ ਪਾਪ ਨਹੀਂ ਹੈ ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਾਡੇ ਵਿੱਚ ਸੱਚਾਈ ਨਹੀਂ ਹੈ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਜੇ ਅਸੀਂ ਪਾਪ ਤੋਂ ਰਹਿਤ ਹੋਣ ਦਾ ਦਾਅਵਾ ਕਰਦੇ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ

8 ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।

Viz kapitola kopírovat




1 ਯੋਹਨ 1:8

Následuj nás:

Reklamy


Reklamy