Online Bible

- Reklamy -




1 ਯੋਹਨ 1:9 - Punjabi Standard Bible

9 ਜੇ ਅਸੀਂ ਆਪਣੇ ਪਾਪਾਂ ਨੂੰ ਮੰਨ ਲਈਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਕਿ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਪਰ ਜੇਕਰ ਅਸੀਂ ਪਰਮੇਸ਼ਰ ਦੇ ਸਾਹਮਣੇ ਆਪਣੇ ਪਾਪਾਂ ਦਾ ਇਕਰਾਰ ਕਰਦੇ ਹਾਂ ਤਾਂ ਉਹ ਸਾਡੇ ਪਾਪ ਮਾਫ਼ ਕਰਨ ਅਤੇ ਸਾਨੂੰ ਸਾਡੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰਨ ਦੇ ਲਈ ਭਰੋਸੇਯੋਗ ਅਤੇ ਨਿਆਂਕਾਰੀ ਹਨ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।

Viz kapitola kopírovat

ਪਵਿੱਤਰ ਬਾਈਬਲ

9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।

Viz kapitola kopírovat




1 ਯੋਹਨ 1:9

Následuj nás:

Reklamy


Reklamy