੧ ਪਤਰਸ 1:1 - Punjabi Standard Bible1 ਪਤਰਸ ਵੱਲੋਂ ਜੋ ਕਿ ਮਸੀਹ ਯਿਸੂ ਦਾ ਰਸੂਲ ਹਾਂ, ਉਨ੍ਹਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)1 ਯਿਸੂ ਮਸੀਹ ਦੇ ਰਸੂਲ ਪਤਰਸ ਦੇ ਵੱਲੋਂ, ਉਹਨਾਂ ਸਾਰਿਆਂ ਨੂੰ ਜਿਹੜੇ ਪੁੰਤੁਸ, ਗਲਾਤੀਯਾ, ਕੱਪਦੁਕਿਯਾ, ਏਸ਼ੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਦੇ ਵਿੱਚ ਪ੍ਰਵਾਸੀਆਂ ਦੀ ਤਰ੍ਹਾਂ ਖਿੱਲਰੇ ਹੋਏ ਹਨ, Viz kapitolaਪੰਜਾਬੀ ਮੌਜੂਦਾ ਤਰਜਮਾ1 ਪਤਰਸ, ਯਿਸ਼ੂ ਮਸੀਹ ਦੇ ਇੱਕ ਰਸੂਲ ਦੀ ਵੱਲੋਂ, ਇਹ ਪੱਤਰ ਉਹਨਾਂ ਪਰਮੇਸ਼ਵਰ ਦੇ ਚੁਣੇ ਹੋਏ ਲੋਕਾਂ ਨੂੰ, ਜਿਹੜੇ ਪੁੰਤੁਸ, ਗਲਾਤੀਆਂ, ਕੱਪਦੁਕਿਯਾ, ਏਸ਼ੀਆ ਅਤੇ ਬਿਥੁਨਿਆ ਦੇ ਪ੍ਰਾਂਤਾਂ ਵਿੱਚ ਸ਼ਰਨਾਰਥੀ ਤਿੱਤਰ-ਬਿੱਤਰ ਹੋਏ ਹਨ, Viz kapitolaਪਵਿੱਤਰ ਬਾਈਬਲ1 ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ। Viz kapitola |