੧ ਪਤਰਸ 1:10 - Punjabi Standard Bible10 ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਬਹੁਤ ਖੋਜ ਅਤੇ ਛਾਣ-ਬੀਣ ਕੀਤੀ ਜਿਨ੍ਹਾਂ ਨੇ ਉਸ ਕਿਰਪਾ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ, ਭਵਿੱਖਬਾਣੀ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)10 ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ। Viz kapitolaਪਵਿੱਤਰ ਬਾਈਬਲ (Revised Common Language North American Edition)10 ਇਸੇ ਮੁਕਤੀ ਦੀ ਨਬੀਆਂ ਨੇ ਬੜੇ ਧਿਆਨ ਦੇ ਨਾਲ ਖੋਜ ਅਤੇ ਜਾਂਚ ਕੀਤੀ ਜਿਹਨਾਂ ਨੇ ਪਰਮੇਸ਼ਰ ਦੀ ਉਸ ਕਿਰਪਾ ਦੇ ਬਾਰੇ ਜਿਹੜੀ ਤੁਹਾਨੂੰ ਮਿਲਣ ਵਾਲੀ ਸੀ, ਭਵਿੱਖਬਾਣੀ ਕੀਤੀ Viz kapitolaਪੰਜਾਬੀ ਮੌਜੂਦਾ ਤਰਜਮਾ10 ਇਸ ਮੁਕਤੀ ਦੇ ਸੰਬੰਧ ਵਿੱਚ, ਨਬੀ ਉਸ ਕਿਰਪਾ ਦੀ ਭਵਿੱਖਬਾਣੀ ਕਰਦੇ ਸਨ ਜੋ ਤੁਹਾਡੇ ਤੇ ਆਉਣ ਵਾਲੀ ਸੀ, ਜਿਸ ਦੇ ਵਿਖੇ ਉਹ ਤੱਕਦੇ ਅਤੇ ਬਹੁਤ ਧਿਆਨ ਨਾਲ ਭਾਲ ਕਰਦੇ ਸਨ, Viz kapitolaਪਵਿੱਤਰ ਬਾਈਬਲ10 ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ। Viz kapitola |