੧ ਪਤਰਸ 1:13 - Punjabi Standard Bible13 ਇਸ ਲਈ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੰਜਮੀ ਬਣੇ ਰਹੋ ਅਤੇ ਪੂਰੀ ਤਰ੍ਹਾਂ ਉਸ ਕਿਰਪਾ ਦੀ ਆਸ ਰੱਖੋ ਜੋ ਯਿਸੂ ਮਸੀਹ ਦੇ ਪਰਗਟ ਹੋਣ 'ਤੇ ਤੁਹਾਨੂੰ ਮਿਲਣ ਵਾਲੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)13 ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)13 ਇਸ ਲਈ ਆਪਣੇ ਮਨ ਨੂੰ ਪੂਰੀ ਤਰ੍ਹਾਂ ਸਾਵਧਾਨ ਅਤੇ ਕਾਬੂ ਵਿੱਚ ਰੱਖੋ । ਆਪਣੀ ਸਾਰੀ ਆਸ ਉਸ ਕਿਰਪਾ ਦੇ ਉੱਤੇ ਰੱਖੋ ਜਿਹੜੀ ਤੁਹਾਨੂੰ ਉਸ ਸਮੇਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ13 ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ। Viz kapitolaਪਵਿੱਤਰ ਬਾਈਬਲ13 ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ। Viz kapitola |