੧ ਪਤਰਸ 1:16 - Punjabi Standard Bible16 ਕਿਉਂਕਿ ਲਿਖਿਆ ਹੈ:“ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।” Viz kapitolaਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।” Viz kapitolaਪਵਿੱਤਰ ਬਾਈਬਲ (Revised Common Language North American Edition)16 ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਕਿਹਾ ਗਿਆ ਹੈ, “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ ।” Viz kapitolaਪੰਜਾਬੀ ਮੌਜੂਦਾ ਤਰਜਮਾ16 ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।” Viz kapitolaਪਵਿੱਤਰ ਬਾਈਬਲ16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।” Viz kapitola |