੧ ਪਤਰਸ 1:20 - Punjabi Standard Bible20 ਉਹ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਨਿਯੁਕਤ ਕੀਤਾ ਗਿਆ ਸੀ, ਪਰ ਤੁਹਾਡੇ ਲਈ ਅੰਤ ਦੇ ਸਮਿਆਂ ਵਿੱਚ ਪਰਗਟ ਹੋਇਆ। Viz kapitolaਪਵਿੱਤਰ ਬਾਈਬਲ O.V. Bible (BSI)20 ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ। Viz kapitolaਪਵਿੱਤਰ ਬਾਈਬਲ (Revised Common Language North American Edition)20 ਉਹ ਸ੍ਰਿਸ਼ਟੀ ਦੇ ਰਚੇ ਜਾਣ ਤੋਂ ਪਹਿਲਾਂ ਹੀ ਚੁਣੇ ਗਏ ਅਤੇ ਇਹਨਾਂ ਅੰਤਮ ਦਿਨਾਂ ਵਿੱਚ ਤੁਹਾਡੇ ਲਈ ਪ੍ਰਗਟ ਕੀਤੇ ਗਏ । Viz kapitolaਪੰਜਾਬੀ ਮੌਜੂਦਾ ਤਰਜਮਾ20 ਮਸੀਹ ਸੰਸਾਰ ਦੀ ਸਿਰਜਣਾ ਤੋਂ ਪਹਿਲਾਂ ਪਰਮੇਸ਼ਵਰ ਦੁਆਰਾ ਚੁਣਿਆ ਗਿਆ ਸੀ, ਪਰ ਇਹ ਤੁਹਾਡੇ ਲਈ ਅੰਤ ਸਮੇਂ ਵਿੱਚ ਪ੍ਰਗਟ ਹੋਇਆ ਸੀ। Viz kapitolaਪਵਿੱਤਰ ਬਾਈਬਲ20 ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ। Viz kapitola |