੧ ਪਤਰਸ 1:21 - Punjabi Standard Bible21 ਉਸੇ ਦੇ ਦੁਆਰਾ ਤੁਸੀਂ ਪਰਮੇਸ਼ਰ ਉੱਤੇ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਮਹਿਮਾ ਦਿੱਤੀ, ਵਿਸ਼ਵਾਸ ਕਰਦੇ ਹੋ ਤਾਂਕਿ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ਰ ਉੱਤੇ ਹੋਵੇ। Viz kapitolaਪਵਿੱਤਰ ਬਾਈਬਲ O.V. Bible (BSI)21 ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)21 ਮਸੀਹ ਦੇ ਦੁਆਰਾ ਤੁਸੀਂ ਪਰਮੇਸ਼ਰ ਦੇ ਵਿੱਚ ਵਿਸ਼ਵਾਸ ਕੀਤਾ ਜਿਹਨਾਂ ਨੇ ਮਸੀਹ ਨੂੰ ਮੁਰਦਿਆਂ ਦੇ ਵਿੱਚੋਂ ਜਿਊਂਦਾ ਕੀਤਾ ਅਤੇ ਉਹਨਾਂ ਨੂੰ ਮਹਿਮਾ ਦਿੱਤੀ ਤਾਂ ਜੋ ਉਹਨਾਂ ਦੇ ਦੁਆਰਾ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ਰ ਦੇ ਵਿੱਚ ਹੋਵੇ । Viz kapitolaਪੰਜਾਬੀ ਮੌਜੂਦਾ ਤਰਜਮਾ21 ਉਸਦੇ ਦੁਆਰਾ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਜਿਸਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਨੂੰ ਮਹਿਮਾ ਦਿੱਤੀ, ਅਤੇ ਇਸੇ ਤਰਾਂ ਤੁਹਾਡਾ ਵਿਸ਼ਵਾਸ ਅਤੇ ਉਮੀਦ ਪਰਮੇਸ਼ਵਰ ਉੱਤੇ ਹੋਵੇ। Viz kapitolaਪਵਿੱਤਰ ਬਾਈਬਲ21 ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ। Viz kapitola |