Online Bible

- Reklamy -




੧ ਪਤਰਸ 1:3 - Punjabi Standard Bible

3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਸ ਨੇ ਆਪਣੀ ਵੱਡੀ ਦਇਆ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਦੁਆਰਾ ਸਾਨੂੰ ਜੀਉਂਦੀ ਆਸ ਲਈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਧੰਨ ਹਨ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ਰ ਅਤੇ ਪਿਤਾ ਜਿਹਨਾਂ ਨੇ ਆਪਣੀ ਮਹਾਨ ਦਇਆ ਦੇ ਨਾਲ ਸਾਨੂੰ ਨਵਾਂ ਜਨਮ ਦਿੱਤਾ ਅਤੇ ਯਿਸੂ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਕੇ ਸਾਨੂੰ ਜਿਊਂਦੀ ਆਸ ਦਿੱਤੀ ਹੈ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,

Viz kapitola kopírovat

ਪਵਿੱਤਰ ਬਾਈਬਲ

3 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।

Viz kapitola kopírovat




੧ ਪਤਰਸ 1:3

Následuj nás:

Reklamy


Reklamy