Online Bible

- Reklamy -




੧ ਪਤਰਸ 1:4 - Punjabi Standard Bible

4 ਅਰਥਾਤ ਉਸ ਮਿਰਾਸ ਲਈ ਨਵਾਂ ਜਨਮ ਦਿੱਤਾ ਹੈ ਜੋ ਅਵਿਨਾਸੀ, ਬੇਦਾਗ਼ ਅਤੇ ਅਲੋਪ ਨਾ ਹੋਣ ਵਾਲੀ ਹੈ ਅਤੇ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਇਸ ਦੇ ਦੁਆਰਾ ਸਾਨੂੰ ਉਹ ਵਿਰਸਾ ਮਿਲਿਆ ਹੈ ਜਿਹੜਾ ਕਦੀ ਵੀ ਨਾਸ਼ ਜਾਂ ਖ਼ਰਾਬ ਨਹੀਂ ਹੋ ਸਕਦਾ ਜਾਂ ਮੁਰਝਾ ਨਹੀਂ ਸਕਦਾ ਜਿਹੜਾ ਤੁਹਾਡੇ ਲਈ ਸਵਰਗ ਦੇ ਵਿੱਚ ਰੱਖਿਆ ਗਿਆ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

4 ਇਹ ਉਹ ਇੱਕ ਵਿਰਾਸਤ ਵਿਖੇ ਜਿਹੜੀ ਅਵਿਨਾਸ਼ੀ, ਅਪਵਿੱਤਰ, ਜਾਂ ਮੁਰਝਾ ਨਹੀਂ ਸਕਦੀ। ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿੱਚ ਰੱਖੀ ਗਈ ਹੈ,

Viz kapitola kopírovat

ਪਵਿੱਤਰ ਬਾਈਬਲ

4 ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।

Viz kapitola kopírovat




੧ ਪਤਰਸ 1:4

Následuj nás:

Reklamy


Reklamy