੧ ਪਤਰਸ 1:6 - Punjabi Standard Bible6 ਇਸੇ ਕਾਰਨ ਤੁਸੀਂ ਬਹੁਤ ਅਨੰਦ ਹੁੰਦੇ ਹੋ, ਭਾਵੇਂ ਕਿ ਤੁਹਾਨੂੰ ਥੋੜ੍ਹੇ ਸਮੇਂ ਲਈ ਵੱਖ-ਵੱਖ ਪ੍ਰਕਾਰ ਦੇ ਪਰਤਾਵਿਆਂ ਕਰਕੇ ਦੁਖੀ ਹੋਣਾ ਪੈਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਤੁਸੀਂ ਬਹੁਤ ਅਨੰਦਿਤ ਹੋਵੋ ਭਾਵੇਂ ਤੁਹਾਨੂੰ ਹੁਣ ਕੁਝ ਸਮੇਂ ਦੇ ਲਈ ਕਈ ਤਰ੍ਹਾਂ ਦੇ ਪਰਤਾਵਿਆਂ ਦੇ ਕਾਰਨ ਦੁੱਖ ਸਹਿਣਾ ਜ਼ਰੂਰੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ6 ਇਸ ਸਭ ਵਿੱਚ ਤੁਸੀਂ ਬਹੁਤ ਖੁਸ਼ ਹੋਵੋ, ਹਾਲਾਂਕਿ ਹੁਣ ਥੋੜੇ ਸਮੇਂ ਲਈ ਤੁਹਾਨੂੰ ਹਰ ਤਰ੍ਹਾਂ ਦੀਆਂ ਅਜ਼ਮਾਇਸ਼ਾਂ ਵਿੱਚ ਸੋਗ ਸਹਿਣਾ ਪੈ ਸਕਦਾ ਹੈ। Viz kapitolaਪਵਿੱਤਰ ਬਾਈਬਲ6 ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ। Viz kapitola |