Online Bible

- Reklamy -




੧ ਪਤਰਸ 1:8 - Punjabi Standard Bible

8 ਤੁਸੀਂ ਉਸ ਨੂੰ ਨਹੀਂ ਵੇਖਿਆ, ਫਿਰ ਵੀ ਉਸ ਨੂੰ ਪ੍ਰੇਮ ਕਰਦੇ ਹੋ; ਭਾਵੇਂ ਤੁਸੀਂ ਉਸ ਨੂੰ ਨਹੀਂ ਵੇਖਦੇ, ਤਾਂ ਵੀ ਉਸ ਉੱਤੇ ਵਿਸ਼ਵਾਸ ਕਰਦੇ ਹੋਏ ਅਜਿਹਾ ਵੱਡਾ ਅਨੰਦ ਕਰਦੇ ਹੋ ਜੋ ਵਰਣਨ ਤੋਂ ਬਾਹਰ ਅਤੇ ਮਹਿਮਾ ਨਾਲ ਭਰਪੂਰ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਭਾਵੇਂ ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫਿਰ ਵੀ ਤੁਸੀਂ ਉਹਨਾਂ ਨੂੰ ਪਿਆਰ ਕਰਦੇ ਹੋ । ਭਾਵੇਂ ਤੁਸੀਂ ਉਹਨਾਂ ਨੂੰ ਇਸ ਸਮੇਂ ਨਹੀਂ ਦੇਖ ਰਹੇ, ਤੁਸੀਂ ਉਹਨਾਂ ਦੇ ਵਿੱਚ ਵਿਸ਼ਵਾਸ ਕਰਦੇ ਹੋ ਅਤੇ ਉਸ ਮਹਾਨ ਅਨੰਦ ਦੇ ਨਾਲ ਭਰਪੂਰ ਹੋ ਜਿਸ ਦਾ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਹਾਲਾਂਕਿ ਤੁਸੀਂ ਉਸਨੂੰ ਨਹੀਂ ਵੇਖਿਆ, ਤੁਸੀਂ ਉਸਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਤੁਸੀਂ ਹੁਣ ਉਸਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਆਨੰਦ ਨਾਲ ਭਰੇ ਹੋਏ ਹੋ,

Viz kapitola kopírovat

ਪਵਿੱਤਰ ਬਾਈਬਲ

8 ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।

Viz kapitola kopírovat




੧ ਪਤਰਸ 1:8

Následuj nás:

Reklamy


Reklamy