1 ਥੱਸਲੁ 1:1 - Punjabi Standard Bible1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ; ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ । ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਦੇ ਵੱਲੋਂ, ਥਸਲੁਨੀਕਾ ਦੀ ਕਲੀਸੀਯਾ ਨੂੰ ਜਿਹੜੀ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ! Viz kapitolaਪੰਜਾਬੀ ਮੌਜੂਦਾ ਤਰਜਮਾ1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ: ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaਪਵਿੱਤਰ ਬਾਈਬਲ1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ। Viz kapitola |