Online Bible

- Reklamy -




1 ਥੱਸਲੁ 1:3 - Punjabi Standard Bible

3 ਅਤੇ ਆਪਣੇ ਪਿਤਾ ਅਤੇ ਪਰਮੇਸ਼ਰ ਦੇ ਸਨਮੁੱਖ ਤੁਹਾਡੇ ਵਿਸ਼ਵਾਸ ਦੇ ਕੰਮ, ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਤੁਹਾਡੀ ਆਸ ਦੀ ਦ੍ਰਿੜ੍ਹਤਾ ਨੂੰ ਲਗਾਤਾਰ ਯਾਦ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਅਸੀਂ ਆਪਣੇ ਪਿਤਾ ਪਰਮੇਸ਼ਰ ਦੇ ਸਾਹਮਣੇ ਤੁਹਾਨੂੰ ਯਾਦ ਕਰਦੇ ਹਾਂ ਕਿ ਤੁਸੀਂ ਕਿਸ ਤਰ੍ਹਾਂ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਉਮੀਦ ਦੇ ਦੁਆਰਾ ਸਹਿਣਸ਼ੀਲਤਾ ਦਾ ਪ੍ਰਗਟਾਵਾ ਕਰਦੇ ਹੋ ਜਿਹੜੀ ਸਾਡੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ

3 ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਧੰਨਵਾਦ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਧੰਨਵਾਦ ਕਰਦੇ ਹਾਂ। ਅਸੀਂ ਉਸਦਾ ਧੰਨਵਾਦ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।

Viz kapitola kopírovat




1 ਥੱਸਲੁ 1:3

Následuj nás:

Reklamy


Reklamy