Online Bible

- Reklamy -




1 ਤਿਮੋਥਿ 1:1 - Punjabi Standard Bible

1 ਸਾਡੇ ਮੁਕਤੀਦਾਤਾ ਪਰਮੇਸ਼ਰ ਅਤੇ ਸਾਡੀ ਆਸ ਮਸੀਹ ਯਿਸੂ ਦੇ ਹੁਕਮ ਅਨੁਸਾਰ ਮੈਂ ਪੌਲੁਸ ਜੋ ਮਸੀਹ ਯਿਸੂ ਦਾ ਰਸੂਲ ਹਾਂ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਅਤੇ ਸਾਡੀ ਆਸਾ ਮਸੀਹ ਯਿਸੂ ਦੀ ਆਗਿਆ ਅਨੁਸਾਰ ਮਸੀਹ ਯਿਸੂ ਦਾ ਰਸੂਲ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ ਦੇ ਵੱਲੋਂ ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ਰ ਅਤੇ ਸਾਡੀ ਉਮੀਦ ਮਸੀਹ ਯਿਸੂ ਦੇ ਹੁਕਮ ਦੇ ਦੁਆਰਾ ਮਸੀਹ ਯਿਸੂ ਦਾ ਰਸੂਲ ਹੈ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਪਰਮੇਸ਼ਵਰ ਸਾਡੇ ਮੁਕਤੀਦਾਤਾ ਅਤੇ ਮਸੀਹ ਯਿਸ਼ੂ ਸਾਡੀ ਆਸ ਦੀ ਆਗਿਆ ਅਨੁਸਾਰ ਮਸੀਹ ਯਿਸ਼ੂ ਦੇ ਰਸੂਲ ਪੌਲੁਸ ਵਲੋਂ,

Viz kapitola kopírovat

ਪਵਿੱਤਰ ਬਾਈਬਲ

1 ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।

Viz kapitola kopírovat




1 ਤਿਮੋਥਿ 1:1

Následuj nás:

Reklamy


Reklamy