1 ਤਿਮੋਥਿ 1:10 - Punjabi Standard Bible10 ਜ਼ਨਾਹਕਾਰੀਆਂ, ਸਮਲਿੰਗੀਆਂ, ਅਗਵਾਕਾਰੀਆਂ, ਝੂਠਿਆਂ, ਝੂਠੀ ਗਵਾਹੀ ਦੇਣ ਵਾਲਿਆਂ ਅਤੇ ਉਸ ਹਰੇਕ ਗੱਲ ਦੇ ਲਈ ਹੈ ਜੋ ਖਰੀ ਸਿੱਖਿਆ ਦੇ ਵਿਰੁੱਧ ਹੈ। Viz kapitolaਪਵਿੱਤਰ ਬਾਈਬਲ O.V. Bible (BSI)10 ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)10 ਵਿਭਚਾਰੀ, ਸਮਲਿੰਗੀ, ਗ਼ੁਲਾਮਾਂ ਦੇ ਵਪਾਰੀ, ਝੂਠੇ, ਝੂਠੀ ਗਵਾਹੀ ਦੇਣ ਵਾਲੇ ਅਤੇ ਜਿਹੜੇ ਚੰਗੀ ਸਿੱਖਿਆ ਦੇ ਵਿਰੁੱਧ ਚੱਲਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ10 ਹਰਾਮਕਾਰਾਂ, ਸਮਲਿੰਗੀ ਸੰਬੰਧਾਂ ਦਾ ਪਾਲਣ ਕਰਨ ਵਾਲਿਆਂ ਲਈ, ਗੁਲਾਮ ਵਪਾਰੀਆਂ ਅਤੇ ਝੂਠ ਬੋਲਣ ਵਾਲਿਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਅਤੇ ਹੋਰ ਕਿਸੇ ਵੀ ਚੀਜ਼ ਲਈ ਜੋ ਕਿ ਸਹੀ ਸਿਧਾਂਤ ਦੇ ਵਿਰੁੱਧ ਹੈ Viz kapitolaਪਵਿੱਤਰ ਬਾਈਬਲ10 ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ। Viz kapitola |