Online Bible

- Reklamy -




1 ਤਿਮੋਥਿ 1:11 - Punjabi Standard Bible

11 ਇਹ ਸਿੱਖਿਆ ਪਰਮਧੰਨ ਪਰਮੇਸ਼ਰ ਦੀ ਮਹਿਮਾ ਦੀ ਉਸ ਖੁਸ਼ਖ਼ਬਰੀ ਦੇ ਅਨੁਸਾਰ ਹੈ ਜੋ ਮੈਨੂੰ ਸੌਂਪੀ ਗਈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਇਸ ਚੰਗੀ ਸਿੱਖਿਆ ਦਾ ਆਧਾਰ ਮਹਾਨ ਪਰਮੇਸ਼ਰ ਦੀ ਮਹਿਮਾ ਵਾਲਾ ਸ਼ੁਭ ਸਮਾਚਾਰ ਹੈ ਜਿਹੜਾ ਮੈਨੂੰ ਸੌਂਪਿਆ ਗਿਆ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਇਹ ਉਸ ਖੁਸ਼ਖ਼ਬਰੀ ਨੂੰ ਜੋ ਧੰਨ ਪਰਮੇਸ਼ਵਰ ਦੀ ਮਹਿਮਾ ਬਾਰੇ ਦੱਸਦੀ ਹੈ ਜਿਹੜੀ ਉਹਨਾਂ ਨੇ ਮੈਨੂੰ ਸੌਂਪੀ ਹੈ।

Viz kapitola kopírovat

ਪਵਿੱਤਰ ਬਾਈਬਲ

11 ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।

Viz kapitola kopírovat




1 ਤਿਮੋਥਿ 1:11

Následuj nás:

Reklamy


Reklamy