1 ਤਿਮੋਥਿ 1:14 - Punjabi Standard Bible14 ਅਤੇ ਸਾਡੇ ਪ੍ਰਭੂ ਦੀ ਕਿਰਪਾ ਜਿਹੜੀ ਮਸੀਹ ਯਿਸੂ ਵਿੱਚ ਹੈ, ਵਿਸ਼ਵਾਸ ਅਤੇ ਪ੍ਰੇਮ ਸਹਿਤ ਮੇਰੇ ਉੱਤੇ ਬਹੁਤਾਇਤ ਨਾਲ ਹੋਈ। Viz kapitolaਪਵਿੱਤਰ ਬਾਈਬਲ O.V. Bible (BSI)14 ਅਤੇ ਸਾਡੇ ਪ੍ਰਭੁ ਦੀ ਕਿਰਪਾ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਘਨੇਰੀ ਹੋਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ। Viz kapitolaਪਵਿੱਤਰ ਬਾਈਬਲ (Revised Common Language North American Edition)14 ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਵਿਸ਼ਵਾਸ ਅਤੇ ਪਿਆਰ ਨਾਲ ਬਹੁਤਾਤ ਵਿੱਚ ਮਿਲੀ ਹੈ ਜਿਹੜੀ ਮਸੀਹ ਯਿਸੂ ਵਿੱਚ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ14 ਮਸੀਹ ਯਿਸ਼ੂ ਵਿੱਚ ਸਾਡੇ ਪ੍ਰਭੂ ਦੀ ਵੱਡੀ ਕਿਰਪਾ, ਵਿਸ਼ਵਾਸ ਅਤੇ ਪਿਆਰ ਮੇਰੇ ਉੱਤੇ ਹੋਇਆ। Viz kapitolaਪਵਿੱਤਰ ਬਾਈਬਲ14 ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ। Viz kapitola |