1 ਤਿਮੋਥਿ 1:2 - Punjabi Standard Bible2 ਮੇਰੇ ਵੱਲੋਂ ਤਿਮੋਥਿਉਸ ਨੂੰ ਜੋ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਮਿਲੇ। Viz kapitolaਪਵਿੱਤਰ ਬਾਈਬਲ O.V. Bible (BSI)2 ਅੱਗੇ ਜੋਗ ਤਿਮੋਥਿਉਸ ਨੂੰ ਜਿਹੜਾ ਨਿਹਚਾ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਹੁੰਦੀ ਰਹੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaਪਵਿੱਤਰ ਬਾਈਬਲ (Revised Common Language North American Edition)2 ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਰਮੇਸ਼ਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੇ ਵੱਲੋਂ ਤੈਨੂੰ ਕਿਰਪਾ, ਦਇਆ ਅਤੇ ਸ਼ਾਂਤੀ ਮਿਲੇ ! Viz kapitolaਪੰਜਾਬੀ ਮੌਜੂਦਾ ਤਰਜਮਾ2 ਵਿਸ਼ਵਾਸ ਵਿੱਚ ਮੇਰੇ ਸੱਚੇ ਪੁੱਤਰ ਤਿਮੋਥਿਉਸ ਨੂੰ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਮਸੀਹ ਯਿਸ਼ੂ ਦੀ ਵੱਲੋਂ ਤੁਹਾਨੂੰ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaਪਵਿੱਤਰ ਬਾਈਬਲ2 ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ। Viz kapitola |