1 ਤਿਮੋਥਿ 1:5 - Punjabi Standard Bible5 ਪਰ ਸਾਡੀ ਹਿਦਾਇਤ ਦਾ ਉਦੇਸ਼ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ, ਚੰਗੇ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਪੈਦਾ ਹੁੰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)5 ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)5 ਇਸ ਹੁਕਮ ਦਾ ਉਦੇਸ਼ ਇਹ ਹੈ ਕਿ ਇਸ ਦੇ ਦੁਆਰਾ ਪਿਆਰ ਨੂੰ ਵੱਧਣ ਦੀ ਹੋਰ ਪ੍ਰੇਰਨਾ ਮਿਲੇ ਜਿਹੜੀ ਸਾਫ਼ ਦਿਲ, ਸ਼ੁੱਧ ਅੰਤਹਕਰਨ ਅਤੇ ਸੱਚੇ ਵਿਸ਼ਵਾਸ ਤੋਂ ਪੈਦਾ ਹੁੰਦੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ5 ਇਸ ਆਗਿਆ ਦਾ ਉਦੇਸ਼ ਪ੍ਰੇਮ ਹੈ, ਜਿਹੜਾ ਸ਼ੁੱਧ ਮਨ ਅਤੇ ਸਾਫ਼ ਜ਼ਮੀਰ ਅਤੇ ਇੱਕ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ। Viz kapitolaਪਵਿੱਤਰ ਬਾਈਬਲ5 ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ। Viz kapitola |