Online Bible

- Reklamy -




1 ਤਿਮੋਥਿ 1:6 - Punjabi Standard Bible

6 ਕੁਝ ਲੋਕ ਇਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਅਤੇ ਕਈ ਇਨ੍ਹਾਂ ਗੱਲਾਂ ਤੋਂ ਖੂੰਝ ਕੇ ਬਕਵਾਸ ਦੀ ਵੱਲ ਪਰਤ ਗਏ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਪਰ ਕੁਝ ਲੋਕ ਇਹਨਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਕੁਝ ਝੂਠੇ ਸਿੱਖਿਅਕ ਇਹਨਾਂ ਸਿੱਖਿਆ ਤੋਂ ਹਟ ਗਏ ਹਨ ਅਤੇ ਅਰਥਹੀਣ ਗੱਲਾਂ ਵੱਲ ਮੁੜ ਗਏ ਹਨ।

Viz kapitola kopírovat

ਪਵਿੱਤਰ ਬਾਈਬਲ

6 ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚੱਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ।

Viz kapitola kopírovat




1 ਤਿਮੋਥਿ 1:6

Následuj nás:

Reklamy


Reklamy