Online Bible

- Reklamy -




1 ਤਿਮੋਥਿ 1:7 - Punjabi Standard Bible

7 ਉਹ ਬਿਵਸਥਾ ਦੇ ਸਿਖਾਉਣ ਵਾਲੇ ਤਾਂ ਬਣਨਾ ਚਾਹੁੰਦੇ ਹਨ, ਪਰ ਜੋ ਉਹ ਕਹਿੰਦੇ ਹਨ ਅਤੇ ਜਿਨ੍ਹਾਂ ਗੱਲਾਂ 'ਤੇ ਜ਼ੋਰ ਦਿੰਦੇ ਹਨ, ਆਪ ਉਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਉਹ ਵਿਵਸਥਾ ਦੇ ਸਿੱਖਿਅਕ ਬਣਨ ਦੇ ਚਾਹਵਾਨ ਹਨ ਪਰ ਉਹ ਨਾ ਆਪਣੇ ਸ਼ਬਦਾਂ ਦੇ ਅਤੇ ਨਾ ਆਪਣੇ ਵਿਸ਼ਿਆਂ ਦੇ ਅਰਥ ਸਮਝਦੇ ਹਨ, ਜਿਹਨਾਂ ਦੇ ਬਾਰੇ ਉਹ ਬੜੇ ਭਰੋਸੇ ਨਾਲ ਬੋਲਦੇ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਉਹ ਕਾਨੂੰਨ ਦੇ ਸਿੱਖਿਅਕ ਬਣਨਾ ਚਾਹੁੰਦੇ ਹਨ, ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਜਾਂ ਕਿਸ ਬਾਰੇ ਉਹ ਪੂਰੇ ਭਰੋਸੇ ਨਾਲ ਪੁਸ਼ਟੀ ਕਰਦੇ ਹਨ।

Viz kapitola kopírovat

ਪਵਿੱਤਰ ਬਾਈਬਲ

7 ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।

Viz kapitola kopírovat




1 ਤਿਮੋਥਿ 1:7

Následuj nás:

Reklamy


Reklamy