2 ਕੁਰਿੰਥੀ 1:10 - Punjabi Standard Bible10 ਅਜਿਹੀ ਭਿਆਨਕ ਮੌਤ ਤੋਂ ਉਸੇ ਨੇ ਸਾਨੂੰ ਬਚਾਇਆ ਤੇ ਬਚਾਵੇਗਾ ਅਤੇ ਅਸੀਂ ਉਸੇ 'ਤੇ ਆਸ ਰੱਖੀ ਹੈ ਕਿ ਉਹ ਅੱਗੇ ਵੀ ਬਚਾਉਂਦਾ ਰਹੇਗਾ। Viz kapitolaਪਵਿੱਤਰ ਬਾਈਬਲ O.V. Bible (BSI)10 ਜਿਹ ਨੇ ਸਾਨੂੰ ਇਹੋ ਜਿਹੀ ਡਾਢੀ ਮੌਤ ਤੋਂ ਛੁਡਾਇਆ ਹੈ ਅਤੇ ਛੁਡਾਵੇਗਾ ਜਿਹ ਦੇ ਉੱਤੇ ਅਸਾਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ। Viz kapitolaਪਵਿੱਤਰ ਬਾਈਬਲ (Revised Common Language North American Edition)10 ਉਹਨਾਂ ਨੇ ਹੀ ਸਾਨੂੰ ਉਸ ਭਿਆਨਕ ਮੌਤ ਤੋਂ ਬਚਾਇਆ ਅਤੇ ਫਿਰ ਬਚਾਉਣਗੇ । ਅਸੀਂ ਆਪਣੀ ਸਾਰੀ ਉਮੀਦ ਉਹਨਾਂ ਉੱਤੇ ਰੱਖੀ ਹੈ ਕਿ ਉਹ ਸਾਨੂੰ ਅੱਗੇ ਵੀ ਬਚਾਉਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ10 ਪਰਮੇਸ਼ਵਰ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ, ਅਤੇ ਛੁਡਾਵੇਗਾ ਵੀ। ਕਿਉਂ ਜੋ ਉਸਦੇ ਉੱਪਰ ਅਸੀਂ ਆਪਣੀ ਆਸ ਰੱਖੀ ਹੈ ਉਹ ਫਿਰ ਸਾਨੂੰ ਛੁਡਾਵੇਗਾ। Viz kapitolaਪਵਿੱਤਰ ਬਾਈਬਲ10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ। Viz kapitola |