Online Bible

- Reklamy -




2 ਕੁਰਿੰਥੀ 1:11 - Punjabi Standard Bible

11 ਤੁਸੀਂ ਵੀ ਆਪਣੀਆਂ ਪ੍ਰਾਰਥਨਾਵਾਂ ਦੁਆਰਾ ਸਾਡੀ ਸਹਾਇਤਾ ਕਰਦੇ ਰਹੋ ਤਾਂਕਿ ਸਾਡੇ ਨਮਿੱਤ ਬਹੁਤ ਸਾਰੇ ਲੋਕ ਉਸ ਕਿਰਪਾ ਦੇ ਲਈ ਧੰਨਵਾਦ ਕਰਨ ਜੋ ਬਹੁਤਿਆਂ ਦੀਆਂ ਪ੍ਰਾਰਥਨਾਵਾਂ ਦੇ ਦੁਆਰਾ ਸਾਨੂੰ ਮਿਲੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡਾ ਉਪਰਾਲਾ ਕਰੋ ਭਈ ਉਹ ਦਾਤ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲੀ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਤੁਸੀਂ ਵੀ ਪ੍ਰਾਰਥਨਾ ਦੇ ਰਾਹੀਂ ਸਾਡੀ ਮਦਦ ਕਰਦੇ ਰਹੋ । ਇਸ ਤਰ੍ਹਾਂ ਸਾਡੇ ਲਈ ਬਹੁਤ ਸਾਰੀਆਂ ਪ੍ਰਾਰਥਨਾਵਾਂ ਸੁਣੀਆਂ ਜਾਣਗੀਆਂ ਅਤੇ ਪਰਮੇਸ਼ਰ ਦੀ ਸਾਡੇ ਉੱਤੇ ਹੋਈ ਦਇਆ ਦੇ ਲਈ ਬਹੁਤ ਸਾਰੀਆਂ ਧੰਨਵਾਦ ਦੀਆਂ ਪ੍ਰਾਰਥਨਾਵਾਂ ਹੋਣਗੀਆਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਤੁਸੀਂ ਆਪਣੀ ਪ੍ਰਾਰਥਨਾ ਨਾਲ ਸਾਡੀ ਸਹਾਇਤਾ ਕਰੋ। ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।

Viz kapitola kopírovat

ਪਵਿੱਤਰ ਬਾਈਬਲ

11 ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ।

Viz kapitola kopírovat




2 ਕੁਰਿੰਥੀ 1:11

Následuj nás:

Reklamy


Reklamy