Online Bible

- Reklamy -




2 ਕੁਰਿੰਥੀ 1:20 - Punjabi Standard Bible

20 ਕਿਉਂ ਜੋ ਪਰਮੇਸ਼ਰ ਦੇ ਜਿੰਨੇ ਵੀ ਵਾਇਦੇ ਹਨ ਉਹ ਮਸੀਹ ਵਿੱਚ “ਹਾਂ” ਹੀ ਹਨ। ਇਸ ਲਈ ਉਸੇ ਦੁਆਰਾ ਅਸੀਂ ਪਰਮੇਸ਼ਰ ਦੀ ਮਹਿਮਾ ਲਈ “ਆਮੀਨ” ਵੀ ਕਹਿੰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਕਿਉਂ ਜੋ ਪਰਮੇਸ਼ੁਰ ਦੀਆਂ ਪਰਤੱਗਿਆਂ ਭਾਵੇਂ ਕਿੰਨੀਆਂ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਹ ਦੇ ਰਾਹੀਂ ਆਮੀਨ ਵੀ ਹੈ ਭਈ ਸਾਡੇ ਦੁਆਰਾ ਪਰਮੇਸ਼ੁਰ ਦੀ ਉਪਮਾ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਕਿਉਂਕਿ ਪ੍ਰਭੂ ਯਿਸੂ ਹੀ ਪਰਮੇਸ਼ਰ ਦੇ ਸਾਰੇ ਵਾਅਦਿਆਂ ਦੇ ਸਾਡੇ ਲਈ “ਹਾਂ” ਹਨ । ਉਹਨਾਂ ਦੇ ਰਾਹੀਂ ਅਸੀਂ ਪਰਮੇਸ਼ਰ ਦੀ ਮਹਿਮਾ ਲਈ “ਆਮੀਨ” ਕਹਿੰਦੇ ਹਾਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

20 ਪਰਮੇਸ਼ਵਰ ਦੇ ਵਾਅਦੇ ਭਾਵੇਂ ਕਿਨ੍ਹੇ ਹੀ ਹੋਣ, ਉਹ ਮਸੀਹ ਦੇ ਵਿੱਚ “ਹਾਂ” ਹੀ ਹਨ। ਅਤੇ ਇਸ ਲਈ ਉਸ ਦੇ ਰਾਹੀ “ਆਮੀਨ” ਬੋਲਣ ਨਾਲ ਸਾਡੇ ਦੁਆਰਾ ਪਰਮੇਸ਼ਵਰ ਦੀ ਵਡਿਆਈ ਵੀ ਹੋਵੇ।

Viz kapitola kopírovat

ਪਵਿੱਤਰ ਬਾਈਬਲ

20 ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।

Viz kapitola kopírovat




2 ਕੁਰਿੰਥੀ 1:20

Následuj nás:

Reklamy


Reklamy