2 ਕੁਰਿੰਥੀ 1:21 - Punjabi Standard Bible21 ਪਰ ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਦ੍ਰਿੜ੍ਹ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਹੈ ਉਹ ਪਰਮੇਸ਼ਰ ਹੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)21 ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਥਾਪਿਆ ਉਹ ਪਰਮੇਸ਼ੁਰ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)21 ਇਹ ਪਰਮੇਸ਼ਰ ਹੀ ਹਨ ਜਿਹੜੇ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਪੱਕਾ ਕਰਦੇ ਹਨ ਜਿਹਨਾਂ ਨੇ ਸਾਨੂੰ ਮਸਹ ਕੀਤਾ ਹੈ Viz kapitolaਪੰਜਾਬੀ ਮੌਜੂਦਾ ਤਰਜਮਾ21 ਹੁਣ ਇਹ ਪਰਮੇਸ਼ਵਰ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਦੋਨਾ ਨੂੰ ਮਸੀਹ ਵਿੱਚ ਕਾਇਮ ਕਰਦਾ ਹੈ। ਅਤੇ ਉਸਨੇ ਮਸਹ ਕੀਤਾ, Viz kapitolaਪਵਿੱਤਰ ਬਾਈਬਲ21 ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ। Viz kapitola |